ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਪਹਿਲ, ਮਸ਼ੀਨਰੀ ਦੀ ਖਰੀਦ ‘ਤੇ 80% ਤੱਕ ਮਿਲੇਗੀ ਸਬਸਿਡੀ

ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ…