ਤਰੁਨਪ੍ਰੀਤ ਸੌਂਦ ਵੱਲੋਂ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

 ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ…