ਅਮਰੂਦ ਘੁਟਾਲੇ ਦੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਮਾਮਲੇ ‘ਚ ਉਲਟਾ ਫਸਾਉਣ ਦੀ ਹੋ ਰਹੀ ਸਾਜ਼ਿਸ਼

ਪੰਜਾਬ ‘ਚ ਮੁਹਾਲੀ ਹਵਾਈ ਅੱਡੇ ਨੇੜੇ ਐਕਵਾਇਰ ਕੀਤੀ ਜ਼ਮੀਨ ‘ਚ ਅਮਰੂਦ ਦੇ ਫਰਜ਼ੀ ਬਾਗ ਦਿਖਾ ਕੇ ਲੋਕਾਂ ਨੇ ਕਰੋੜਾਂ ਰੁਪਏ ਹਾਸਲ ਕੀਤੇ ਸਨ। ਇਸ ਮਾਮਲੇ ਵਿਚ ਦੋ ਆਈਏਐਸ ਅਧਿਕਾਰੀਆਂ ਦੀਆਂ…