Ram Rahim Parole: ਡੇਰਾਮੁਖੀ ਰਾਮ ਰਹੀਮ ਦੀ ਪੈਰੋਲ 10 ਦਿਨ ਵਧੀ, 2 ਮਹੀਨੇ ਜੇਲ੍ਹ ਤੋਂ ਬਾਹਰ ਰਹੇਗਾ ਗੁਰਮੀਤ ਸਿੰਘ

ਚੰਡੀਗੜ੍ਹ- ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦੀ ਮਿਆਦ 10 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹਰਿਆਣਾ ਸਰਕਾਰ ਨੇ ਰਾਜ ਦੇ ਕੈਦੀਆਂ ਨੂੰ ਰਾਹਤ ਦਿੱਤੀ…