ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ

ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ…