ਕੇਂਦਰ ਵੱਲੋਂ ਗੁਰਸਿਮਰਨ ਮੰਡ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਮਗਰੋਂ ਪੰਜਾਬ ਪੁਲਿਸ ਨੇ ਕੀਤੀ ਕਟੌਤੀ

Ludhiana News: ਪੰਜਾਬ ਪੁਲਿਸ ਨੇ ਕਾਂਗਰਸੀ ਲੀਡਰ ਗੁਰਸਿਮਰਨ ਮੰਡ ਦੀ ਸੁਰੱਖਿਆ ਘਟਾ ਦਿੱਤੀ ਹੈ। ਇਹ ਕਦਮ ਮੰਡ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਬਾਅਦ ਉਠਾਇਆ ਗਿਆ ਹੈ।…