ਮੁੱਖ ਮੰਤਰੀ ਮਾਨ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ…