ਗੁਰਦਵਾਰਾ ਜੰਡ ਸਾਹਿਬ ਪਹੁੰਚੇ ਹੰਸ ਰਾਜ ਹੰਸ ਦਾ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ

ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨ ਤੇ ਮਜਦੂਰ ਜਥੇਬੰਦੀਆਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਅੱਜ ਸਾਦਿਕ ਨੇੜਲੇ ਇਤਿਹਾਸਕ ਗੁਰਦਵਾਰਾ ਜੰਡ ਸਾਹਿਬ…