ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ – ਹਰਚੰਦ ਸਿੰਘ ਬਰਸਟ

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਸੰਜੀਵ…

ਪੰਜਾਬ ‘ਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ…

CM ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ : ਹਰਚੰਦ ਸਿੰਘ ਬਰਸਟ

 ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ…

ਚੋਣਾਂ ਵਿਚ ਧੋਖੇਬਾਜ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ

 ਚੰਡੀਗੜ੍ਹ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੀ ਜਿਮਨੀ ਚੋਣਾਂ ਵਿੱਚ…

ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ : ਹਰਚੰਦ ਸਿੰਘ ਬਰਸਟ

ਪਟਿਆਲਾ –  ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ…