ਮੋਹਾਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

 ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉੱਥੇ ਹੀ ਹਲਕਾ ਮੋਹਾਲੀ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਕੰਮਾਂ ਅਤੇ…