ਨਿਊ ਚੰਡੀਗੜ੍ਹ ਵਜੋਂ ਜਾਣੇ ਜਾਂਦੇ ਸੈਟੇਲਾਈਟ ਸਿਟੀ ਈਕੋ ਸਿਟੀ ਦਾ ਸੀਵਰੇਜ ਟਰੀਟਮੈਂਟ ਪਲਾਂਟ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਆ ਰਿਹਾ ਹੈ। ਗਰਮੀ ਦੇ ਮੌਸਮ ਨੂੰ ਦੇਖਦੇ…
Tag: high court
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
ਪੰਜਾਬ: ਹਰਿਆਣਾ ਹਾਈਕੋਰਟ ਨੇ ਅਪਾਹਜ ਵਿਦਿਆਰਥੀਆਂ ਲਈ ਵਿਸ਼ੇਸ਼ ਅਧਿਆਪਕਾਂ ਦਾ ਪ੍ਰਬੰਧ ਨਾ ਹੋਣ ਕਾਰਨ ਅਪਾਹਜ ਵਿਦਿਆਰਥੀਆਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ ਦਾ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ…
High Court : ਭੰਗ ਦੇ ਪੌਦਿਆਂ ਨੂੰ ਨਸ਼ਟ ਕਰਨ ਦੀ ਯੂਟੀ ਪ੍ਰਸ਼ਾਸਨ ਦੀ ਕਾਰਵਾਈ ਤੋਂ ਹਾਈਕੋਰਟ ਅਸੰਤੁਸ਼ਟ, ਪ੍ਰਸ਼ਾਸਨ ਨੂੰ ਫਟਕਾਰ
Punjab-Haryana High Court : ਭੰਗ ਦੇ ਪੌਦਿਆਂ ਨੂੰ ਨਸ਼ਟ ਕਰਨ ਨੂੰ ਲੈ ਕੇ ਦਿੱਤੇ ਹਲਫ਼ਨਾਮੇ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਯੂਟੀ ਪ੍ਰਸ਼ਾਸਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ…
ਮਾਪਿਆਂ ਨੂੰ ਸਕੂਲ ’ਚ ਏਅਰ ਕੰਡੀਸ਼ਨਿੰਗ ਸਹੂਲਤ ਦਾ ਖਰਚਾ ਚੁਕਣਾ ਚਾਹੀਦਾ ਹੈ : ਹਾਈ ਕੋਰਟ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਸਕੂਲ ’ਚ ਏਅਰ ਕੰਡੀਸ਼ਨਿੰਗ ਦਾ ਖਰਚਾ ਮਾਪਿਆਂ ਨੂੰ ਚੁਕਣਾ ਪਵੇਗਾ ਕਿਉਂਕਿ ਇਹ ਵਿਦਿਆਰਥੀਆਂ ਨੂੰ ਦਿਤੀ ਜਾਣ ਵਾਲੀ ਸਹੂਲਤ ਹੈ, ਜੋ ਲੈਬਾਰਟਰੀ…
ਜਾਓ ਫਾਹਾ ਲੈ ਲਓ’, ਸਿਰਫ਼ ਇੰਨਾ ਕਹਿਣਾ ਖੁਦਕੁਸ਼ੀ ਲਈ ਉਕਸਾਉਣਾ ਨਹੀਂ: ਹਾਈ ਕੋਰਟ
ਖੁਦਕੁਸ਼ੀ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕਰ ਰਹੀ ਕਰਨਾਟਕ ਹਾਈ ਕੋਰਟ ਨੇ ਅਹਿਮ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਦਾ ਕਹਿਣਾ ਹੈ ਕਿ ਸਿਰਫ ਖੁਦਕੁਸ਼ੀ ਲਈ ਕਹਿਣ ਨੂੰ ਉਕਸਾਉਣਾ ਨਹੀਂ…
ਚੰਡੀਗੜ੍ਹ ਵਾਸੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ,ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਜ਼ੀਰਕਪੁਰ ਤੋਂ ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦੇ ਕੇ ਉਸ ਦੇ ਨਿਰਮਾਣ ਦਾ ਰਸਤਾ ਸਾਫ਼ ਕਰ…
ਪੰਜਾਬ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਆਮ ਲੋਕਾਂ ਲਈ ਖੋਲ੍ਹੇ ਪ੍ਰਸ਼ਾਸਨ: ਹਾਈ ਕੋਰਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੀ ਬੈਚ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ…
ਕੀਰਤਪੁਰ ਸਾਹਿਬ ਨੇੜੇ ਜੰਗਲੀ ਖੇਤਰ ’ਚ ਗੈਰ-ਕਾਨੂੰਨੀ ਉਸਾਰੀ ਸਬੰਧੀ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ
ਪੰਜਾਬ: ਹਰਿਆਣਾ ਹਾਈ ਕੋਰਟ ਨੇ ਕੀਰਤਪੁਰ ਦੇ ਗੁਰਦੁਆਰਾ ਸ੍ਰੀ ਚਰਨ ਕਮਲ ਨੇੜੇ ਰਿਜ਼ਰਵ ਜੰਗਲੀ ਖੇਤਰ ਵਿਚ ਜ਼ਮੀਨ ਦੀ ਗੈਰ-ਕਾਨੂੰਨੀ ਵਿਕਰੀ ਅਤੇ ਗੈਰ-ਕਾਨੂੰਨੀ ਉਸਾਰੀ ਸਬੰਧੀ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ…
ਸ਼ੁਭਕਰਨ ਸਿੰਘ ਮਾਮਲੇ ਵਿਚ ਬਿਆਨ ਦਰਜ ਕਰੇਗੀ ਕਮੇਟੀ, ਹਾਈਕੋਰਟ ਤੋਂ ਰਿਪੋਰਟ ਦੇਣ ਲਈ 6 ਹਫਤਿਆਂ ਦਾ ਮੰਗਿਆ ਸਮਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਨਿਆਂਇਕ ਜਾਂਚ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ।…
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਕਾਰਣੀ ਚੁਨਣ ਦੀ ਕਾਰਵਾਈ ‘ਤੇ ਹਾਈਕੋਰਟ ਨੇ ਲਗਾਈ ਰੋਕ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਡਹਾਕ ਕਮੇਟੀ ਵੱਲੋਂ 28 ਮਾਰਚ ਦੀ ਮੀਟਿੰਗ ਵਿੱਚ ਨਵੀਂ ਕਾਰਜਕਾਰਣੀ ਚੁਣਨ ਦੀ ਕਾਰਵਾਈ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਕਾਰਜਕਾਰਣੀ ਦੇ…
