ਭਾਰਤੀ ਨੇਵੀ ਨੇ ਸਮੁੰਦਰੀ ਜਹਾਜ਼ਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਕੀਤੀ

ਨਵੀਂ ਦਿੱਲੀ: ਭਾਰਤੀ ਨੇਵੀ ਨੇ ਸੋਮਾਲੀਆ ਦੇ ਪੂਰਬੀ ਤੱਟ ’ਤੇ ਜਹਾਜ਼ਾਂ ਨੂੰ ਅਗਵਾ ਕਰਨ ਦੀ ਸੋਮਾਲੀਆ ਦੇ ਸਮੁੰਦਰੀ ਡਾਕੂਆਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ। ਅਧਿਕਾਰੀਆਂ ਨੇ ਸਨਿਚਰਵਾਰ ਨੂੰ ਦਸਿਆ…