ਹਿੰਦੂ ਜਥੇਬੰਦੀਆਂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਕੁਝ ਸਮੇਂ ’ਚ ਹੱਲ ਕਰਨ ਤੋਂ ਬਾਅਦ ਅੱਜ ਹਿੰਦੂ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ…