ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ…