15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ…