ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ, ਸੰਘਰਸ਼ੀ ਯੋਧਿਆਂ ਤੇ ਜੰਗੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ…