ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਾਰਤ-ਪਾਕਿ ਸਰਹੱਦ ’ਤੇ 49 ਡਰੋਨ ਬਰਾਮਦ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 60 ਦਿਨਾਂ ’ਚ ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ 49 ਡਰੋਨ ਮਾਰ ਸੁੱਟੇ ਹਨ…