ਮਾਨ ਸਰਕਾਰ ਬਦਲਵੇਂ ਢੰਗ ਨਾਲ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ -ਬਲਬੀਰ ਸਿੱਧੂ

 ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਜ਼ਿਲਿਆਂ ਵਿਚ ਕਾਰਪੋਰੇਟ ਘਰਾਣਿਆਂ ਨੂੰ ਕਣਕ ਦੀ ਸਿੱਧੀ ਖਰੀਦ ਅਤੇ ਭੰਡਾਰ…