ਭਾਰਤ ਨੂੰ ਵਿਸ਼ਵ ਪੱਧਰੀ ਬਣਾਉਣ ਲਈ 12 ਲੱਖ ਕਰੋੜ ਦਾ ਨਿਵੇਸ਼, PM ਮੋਦੀ ਦੇਸ਼ ਦੇ ਸਭ ਤੋਂ ਸਫਲ ਪ੍ਰਧਾਨ ਮੰਤਰੀ : ਮੁਕੇਸ਼ ਅੰਬਾਨੀ

ਨਵੀਂ ਦਿੱਲੀ: ਰਿਲਾਇੰਸ ਇੰਡਸਟਰੀਜ਼ ਲਿਮਟਿਡ (RIL) ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਨੇ ਕਿਹਾ ਕਿ ਅਸੀਂ ਭਾਰਤ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੇ ਹਾਂ। ਵਾਈਬ੍ਰੈਂਟ…