ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ…

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ…

ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ, ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਰੋਡ ਸ਼ੋਅ ਕਰਦਿਆਂ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਕਿਹਾ ਕਿ ਇੱਕ ਬਠਿੰਡੇ…

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ‘ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ…

ਕਾਂਸਟੇਬਲ ਦੀਆਂ 195 ਅਸਾਮੀਆਂ ‘ਤੇ ਭਰਤੀ ਦਾ ਰਸਤਾ ਸਾਫ਼, ਮੈਰਿਟ ਦੇ ਆਧਾਰ ‘ਤੇ ਨਿਯੁਕਤੀ ਦਾ ਆਦੇਸ਼

ਪੰਜਾਬ-ਹਰਿਆਣਾ ਹਾਈਕੋਰਟ ਨੇ ਅੱਠ ਸਾਲ ਪੁਰਾਣੀ ਭਰਤੀ ਵਿੱਚ 195 ਖਾਲੀ ਅਸਾਮੀਆਂ ਨੂੰ ਭਰਨ ਦਾ ਰਾਹ ਪੱਧਰਾ ਕਰਦੇ ਹੋਏ ਯੋਗਤਾ ਦੇ ਆਧਾਰ ‘ਤੇ ਨਿਯੁਕਤੀ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ…

Lok Sabha Election 2024 : ਕਾਂਗਰਸ ਨੇ ਅਦਾਕਾਰ ਰਾਜ ਬੱਬਰ ਨੂੰ ਗੁੜਗਾਓਂ ਤੋਂ ਐਲਾਨਿਆ ਉਮੀਦਵਾਰ

ਕਾਂਗਰਸ ਨੇ ਲੋਕ ਸਭਾ ਚੋਣਾਂ ਦੌਰਾਨ ਇੱਕ ਹੋਰ ਸੂਚੀ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇਕ ਲਿਸਟ ਜਾਰੀ ਕਰ ਕੇ ਹਰਿਆਣਾ ਤੇ ਹਿਮਾਚਲ ਤੋਂ ਇਲਾਵਾ ਮਹਾਰਾਸ਼ਟਰ ਸਣੇ 4 ਲੋਕ…

ਯਮਨ ਦੇ ਹੂਤੀ ਵਿਦਰੋਹੀਆਂ ਦੇ ਮਿਜ਼ਾਈਲ ਹਮਲੇ ’ਚ ਰੂਸ ਤੋਂ ਭਾਰਤ ਲਿਜਾ ਰਹੇ ਇਕ ਤੇਲ ਟੈਂਕਰ ਨੂੰ ਨੁਕਸਾਨ ਪਹੁੰਚਿਆ

ਯਮਨ ਦੇ ਹੂਤੀ ਵਿਦਰੋਹੀਆਂ ਵਲੋਂ ਦਾਗੀਆਂ ਗਈਆਂ ਬੈਲਿਸਟਿਕ ਮਿਜ਼ਾਈਲਾਂ ਨਾਲ ਸ਼ੁਕਰਵਾਰ ਨੂੰ ਲਾਲ ਸਾਗਰ ਤੋਂ ਲੰਘ ਰਹੇ ਪਨਾਮਾ ਝੰਡੇ ਵਾਲੇ ਤੇਲ ਟੈਂਕਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਦਸਿਆ ਕਿ…

Jammu Kashmir: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ

Jammu Kashmir: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇੜਾ ਇਲਾਕੇ ‘ਚ ਬੁੱਧਵਾਰ ਸ਼ਾਮ ਨੂੰ ਸ਼ੱਕੀ ਅਤਿਵਾਦੀਆਂ ਨੇ ਇਕ ਗੈਰ-ਸਥਾਨਕ ਵਿਅਕਤੀ ‘ਤੇ ਗੋਲੀਬਾਰੀ ਕੀਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ…

ਤੀਜੀ ਸੱਭ ਤੋਂ ਵੱਡੀ ਅਰਥਵਿਵਸਥਾ ਬਣਨ ਤੋਂ ਬਾਅਦ ਵੀ ਗਰੀਬ ਦੇਸ਼ ਰਹਿ ਸਕਦੈ ਭਾਰਤ : ਆਰ.ਬੀ.ਆਈ. ਦੇ ਸਾਬਕਾ ਗਵਰਨਰ ਸੁਬਾਰਾਉ

ਹੈਦਰਾਬਾਦ: ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਡੀ. ਸੁਬਾਰਾਓ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਭਾਰਤ ਦੇ 2029 ਤਕ ਤੀਜੀ ਸੱਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਉਮੀਦ ਹੈ ਤਾਂ ਵੀ…

Ravneet Singh Bittu : ਕੇਜਰੀਵਾਲ ਦਾ ਅਸਤੀਫਾ ਨਾ ਦੇਣਾ ਹੈਰਾਨੀਜਨਕ : ਰਵਨੀਤ ਸਿੰਘ ਬਿੱਟੂ

ਭਾਜਪਾ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਹੋਣ ਦੇ…