‘ਆਪ ਵਾਪਸ ਲਵੇਗੀ 8 ਉਮੀਦਵਾਰਾਂ ਦੇ ਨਾਂ, ਕਾਂਗਰਸ ਨਾਲ ਹੋਵੇਗਾ ਗੱਠਜੋੜ’, ਜਾਖੜ ਵੱਲੋਂ ਵੱਡਾ ਦਾਅਵਾ

2024 Lok Sabha Elections: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਬਾਰੇ ਵੱਡਾ ਦਾਅਵਾ ਕੀਤਾ ਹੈ।…