ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਲਈ 10 ਜੁਲਾਈ ਨੂੰ ਛੁੱਟੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (Jalandhar West) ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ…

ਜਲੰਧਰ ਦੇ GST ਭਵਨ ਦੀ 5ਵੀਂ ਮੰਜ਼ਿਲ ‘ਚ ਲੱਗੀ ਭਿਆਨਕ ਅੱਗ

ਜਲੰਧਰ ‘ਚ ਜੀਐਸਟੀ ਭਵਨ ਦੀ 5ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਅਨੁਸਾਰ ਅੰਦਰ 5 ਵੱਖ-ਵੱਖ ਵਿਭਾਗ…

Punjab Election : ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

Punjab Election: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ…

ਜਲੰਧਰ ‘ਚ ਦਿਨ-ਦਿਹਾੜੇ ਬੱਸ ਤੋਂ ਉਤਰਦੇ ਵਿਅਕਤੀ ’ਤੇ ਚੱਲੀਆਂ ਗੋਲ਼ੀਆਂ

ਜਲੰਧਰ ਦੇ ਵਡਾਲਾ ਚੌਕ ਨੇੜੇ ਐਤਵਾਰ ਨੂੰ ਦਿਨ ਦਿਹਾੜੇ ਤਬਾੜਤੋੜ ਗੋਲ਼ੀਆਂ ਚਲਾਈਆਂ ਗਈਆਂ। ਗੋਲ਼ੀ ਲੱਗਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ‘ਚ…

ਬੀਬੀ ਜਗੀਰ ਕੌਰ ਮੇਰੀ ਮਾਂ-ਭੈਣ ਵਰਗੀ, ਇਸ ਲਹਿਜ਼ੇ ‘ਚ ਹੀ ਮੈਂ ਮਜ਼ਾਕ ਕੀਤਾ , ਸਾਬਕਾ CM ਚੰਨੀ ਨੇ ਦਿੱਤਾ ਸਪੱਸ਼ਟੀਕਰਨ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ ਚੋਣ ਲੜ ਰਹੇ ਹਨ। ਚਰਨਜੀਤ ਚੰਨੀ ਆਪਣੇ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਰੁੱਝੇ ਹੋਏ ਹਨ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਅਕਾਲੀ ਦਲ…

ਜਲੰਧਰ: ਗੁੜ ਬਣਾਉਣ ਵਾਲੇ ਕੜਾਹੇ ਵਿਚ ਡਿੱਗਣ ਕਾਰਨ ਕਿਸਾਨ ਦੀ ਮੌਤ

ਜਲੰਧਰ ਦੇ ਪਿੰਡ ਟਿੱਬਾ ਨੇੜੇ ਗੁੜ ਬਣਾਉਣ ਵਾਲੇ ਕੜਾਹੇ ਵਿਚ ਡਿੱਗਣ ਕਾਰਨ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਹੈ ਕਿ ਗੁੜ ਬਣਾਉਣ ਦੌਰਾਨ ਤਿਲਕ ਕੇ ਕੜਾਹੀ ਵਿੱਚ ਡਿੱਗਣ ਕਾਰਨ…

CBI ਨੇ Jalandhar ਪਾਸਪੋਰਟ ਦਫਤਰ ਦੇ ਤਿੰਨ ਅਧਿਕਾਰੀਆਂ ਨੂੰ ਕੀਤਾ ਗ੍ਰਿਫਤਾਰ, 20 ਲੱਖ ਦੀ ਨਕਦੀ ਬਰਾਮਦ

ਚੰਡੀਗੜ੍ਹ ਤੋਂ ਕੇਂਦਰੀ ਬਿਊਰੋ ਇਨਵੈਸਟੀਗੇਸ਼ਨ (ਸੀਬੀਆਈ) ਦੀ ਟੀਮ ਤਲਾਸ਼ੀ ਲਈ ਪੰਜਾਬ ਦੇ ਪਾਸਪੋਰਟ ਜਲੰਧਰ ਦੇ ਖੇਤਰੀ ਦਫਤਰ ਪਹੁੰਚੀ। ਸੀਬੀਆਈ ਦੀਆਂ ਟੀਮਾਂ ਸਵੇਰੇ ਹੀ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਈਆਂ ਸਨ।ਸੀਬੀਆਈ ਨੇ…

Jalandhar ਕਮਿਸ਼ਨਰੇਟ ਪੁਲਿਸ ਨੇ ਤਿੰਨ ਔਰਤਾਂ ਸਮੇਤ ਪੰਜ ਪ੍ਰਵਾਸੀ ਨਸ਼ਾ ਤਸਕਰ 5 ਕਿਲੋ ਅਫੀਮ ਸਮੇਤ ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਿੰਨ ਔਰਤਾਂ ਸਮੇਤ ਪੰਜ ਪ੍ਰਵਾਸੀ ਨਸ਼ਾ ਤਸਕਰਾਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ADCP…

Jalandhar : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕਾਂ ਨੂੰ ਸਮਰਪਿਤ ਕਰਨਗੇ ‘ਸੜਕ ਸੁਰੱਖਿਆ ਫੋਰਸ’

ਪੰਜਾਬ ਪੁਲਿਸ ਵੀ ਹਾਈਟੈਕ ਹੋ ਗਈ ਹੈ। ਟੋਯੋਟਾ ਦੀ ਟਾਪ ਕਲਾਸ ਗੱਡੀਆਂ ਹੁਣ ਪੰਜਾਬ ਪੁਲਿਸ ਫੋਰਸ ਕੋਲ ਪਹੁੰਚ ਗਈ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਅੱਜ ਪੰਜਾਬ ਸਰਕਾਰ ਰੋਡ ਸੇਫਟੀ…

ਲੰਡਨ ਵਿਚ ਲਾਪਤਾ ਪੰਜਾਬੀ ਨੌਜਵਾਨ ਦੀ ਹੋਈ ਮੌਤ; ਝੀਲ ਕੋਲੋਂ ਮਿਲੀ ਲਾਸ਼

ਲੰਡਨ ਵਿਚ ਬੀਤੇ ਦਿਨੀਂ ਲਾਪਤਾ ਹੋਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਦੀ ਲਾਸ਼ ਝੀਲ ਦੇ ਕੋਲੋਂ ਮਿਲੀ ਹੈ। ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਪਿਛਲੇ ਸਾਲ…