Japan Plane Fire: ਟੋਕੀਓ ਏਅਰਪੋਰਟ ‘ਤੇ ਵੱਡਾ ਹਾਦਸਾ, ਲੈਂਡਿੰਗ ਦੌਰਾਨ ਜਹਾਜ਼ਾਂ ਦੀ ਟੱਕਰ ਨਾਲ ਲੱਗੀ ਅੱਗ

ਜਾਪਾਨ ‘ਚ ਲੈਂਡਿੰਗ ਦੌਰਾਨ ਜਹਾਜ਼ ਨੂੰ ਅੱਗ ਲੱਗ ਗਈ। ਇਹ ਘਟਨਾ ਟੋਕੀਓ ਏਅਰਪੋਰਟ ‘ਤੇ ਵਾਪਰੀ। ਇਸ ਹਾਦਸੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ, ਜਾਪਾਨੀ ਨਿਊਜ਼ ਏਜੰਸੀ…