ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ‘ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ…