ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ, ਫਰਜ਼ੀ DSP ਬਣ ਕੇ ਘੁੰਮ ਰਿਹਾ ਸੀ

ਖੰਨਾ ਪੁਲਿਸ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਕੱਦੋਂ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਨੂੰ ਜੰਮੂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕਰਨਵੀਰ ਨਹਿਰੂ ਪਾਰਕ ਵਿੱਚ ਪੰਜਾਬ ਪੁਲਿਸ ਦਾ…