ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਦਾ ਕਤਲ: ਬਦਮਾਸ਼ਾਂ ਨੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ

ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਜੈਪੁਰ ਵਿਚ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ। ਮੰਗਲਵਾਰ ਨੂੰ ਦਿਨ ਦਿਹਾੜੇ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ…