ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ’ਚ 56,000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ

ਆਦਿਲਾਬਾਦ (ਤੇਲੰਗਾਨਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਤੇਲੰਗਾਨਾ ’ਚ ਬਿਜਲੀ, ਰੇਲ ਅਤੇ ਸੜਕ ਖੇਤਰਾਂ ਨਾਲ ਸਬੰਧਤ 56,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ…