ਆਪ ਦੇ ਸੀਨੀਅਰ ਆਗੂਆਂ ਨੇ ਸਾਰੇ ਐਮਪੀ ਉਮੀਦਵਾਰਾਂ ਅਤੇ ਆਗੂਆਂ ਨਾਲ ਸਾਂਝਾ ਕੀਤਾ ਚੋਣ ਜਿੱਤਣ ਦਾ ਮੰਤਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ  ਦੀ ਅਗਵਾਈ…