ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਹ ਦੱਸਣ ਕਿ ਉਨ੍ਹਾਂ…