ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

ਲੁਧਿਆਣਾ, ਪੰਜਾਬ: ਆਪਣੀ ਚੋਣ ਯਾਤਰਾ ਵਿੱਚ ਇੱਕ ਅਹਿਮ ਕਦਮ ਅੱਗੇ ਵਧਾਉਂਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਸੰਸਦੀ ਸੀਟ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।…