ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ…