ਝਾਰਖੰਡ ‘ਚ ਵੱਡਾ ਰੇਲ ਹਾਦਸਾ, ਟਰੇਨ ਦੀ ਲਪੇਟ ‘ਚ ਆਉਣ ਨਾਲ 12 ਲੋਕਾਂ ਦੀ ਹੋਈ ਮੌਤ

Jharkhand Train Accident Death: ਝਾਰਖੰਡ ਦੇ ਜਾਮਤਾਰਾ ‘ਚ ਬੁੱਧਵਾਰ ਸ਼ਾਮ ਨੂੰ ਟਰੇਨ ਦੀ ਲਪੇਟ ‘ਚ ਆਉਣ ਨਾਲ 12 ਲੋਕਾਂ ਦੀ ਮੌਤ ਹੋ ਗਈ। ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ…