ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਆਜ਼ਾਦੀ ਦਿਵਸ 15 ਅਗਸਤ ਨੂੰ ਡਰਾਈ ਡੇਅ ਘੋਸ਼ਿਤ

 ਮਾਲੇਰਕੋਟਲਾ ਦੀ ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ 15 ਅਗਸਤ 2024 77’ਵੇਂ ਆਜ਼ਾਦੀ…