ਮੋਹਾਲੀ ‘ਚ ਕਿਸਾਨਾਂ ਵੱਲੋਂ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਹੱਕ ‘ਚ ਮਾਰਚ

ਮੋਹਾਲੀ ਏਅਰਪੋਰਟ ‘ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ‘ਤੇ FIR ਦਰਜ ਕਰਦਿਆਂ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ।…