ਮਹਾਰਾਸ਼ਟਰ: ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਕੇਸ ਦੀ ਸੁਣਵਾਈ 2 ਮਈ ਤੱਕ ਮੁਲਤਵੀ

ਠਾਣੇ – ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ਼ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 2 ਮਈ ਤੱਕ ਮੁਲਤਵੀ ਕਰ ਦਿੱਤੀ…