ਆਤਿਸ਼ੀ ਦਾ ਮੈਡੀਕਲ ਚੈਕਅੱਪ ਕਰਨ ਤੋਂ ਬਾਅਦ ਡਾਕਟਰਾਂ ਨੇ ਕਿਹਾ -ਆਤਿਸ਼ੀ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦੀ ਲੋੜ

ਦਿੱਲੀ ‘ਚ ਪਾਣੀ ਦੀ ਕਿੱਲਤ ਅਜੇ ਖਤਮ ਨਹੀਂ ਹੋਈ ਹੈ। ਦਿੱਲੀ ਦੀ ਪਿਆਸ ਬੁਝਾਉਣ ਲਈ ਕੇਜਰੀਵਾਲ ਸਰਕਾਰ ਦੀ ਮੰਤਰੀ ਆਤਿਸ਼ੀ ਭੁੱਖ ਹੜਤਾਲ ‘ਤੇ ਬੈਠੀ ਹੈ। ਭੁੱਖ ਹੜਤਾਲ ਦੇ ਚੌਥੇ ਦਿਨ…