Meet Hayer resigned : ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

Meet Hayer resigned : ਬਰਨਾਲਾ ਤੋਂ ਆਪ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ।…