ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ, 150 ਦਾਨੀਆਂ ਨੇ ਕੀਤਾ ਖੂਨ ਦਾਨ

ਚੰਡੀਗੜ੍ਹ: ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ…