ਸੰਦੇਸ਼ਖਾਲੀ ਮੁੱਦਾ : ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਸਰਕਾਰ ’ਤੇ ਨਿਸ਼ਾਨਾ ਲਾਇਆ

ਅਰਾਮਬਾਗ (ਪਛਮੀ ਬੰਗਾਲ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਕਰਵਾਰ ਨੂੰ ਸੰਦੇਸ਼ਖਾਲੀ ’ਚ ਔਰਤਾਂ ’ਤੇ ਅੱਤਿਆਚਾਰ ਨੂੰ ਲੈ ਕੇ ਪਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਸਰਕਾਰ ’ਤੇ ਤਿੱਖਾ ਹਮਲਾ ਕੀਤਾ ਅਤੇ…