ਕਪੂਰਥਲਾ ਮਾਡਰਨ ਜੇਲ੍ਹ ‘ਚ ਲਾਕਅੱਪ ‘ਚੋਂ ਮਿਲਿਆ ਨਸ਼ਾ, 26 ਗ੍ਰਾਮ ਨਸ਼ੀਲਾ ਪਦਾਰਥ ਅਤੇ ਮੋਬਾਇਲ ਬਰਾਮਦ

ਅੱਜ ਕਪੂਰਥਲਾ ਮਾਡਰਨ ਜੇਲ੍ਹ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜਿਸ ਵਿਚ ਅਦਾਲਤ ਵਿਚ ਪੇਸ਼ੀ ਤੋਂ ਵਾਪਸ ਆਏ ਇਕ ਕੈਦੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 26.23 ਗ੍ਰਾਮ ਨਸ਼ੀਲਾ ਪਦਾਰਥ…