Mohammad Owais joins AAP: ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ਆਪ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਮਲੇਰਕੋਟਲਾ ਤੋਂ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ‘ਆਪ’ ਵਿੱਚ ਸ਼ਾਮਲ ਹੋ ਗਏ।…