ਗਰਮੀ ਕਾਰਨ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਕਾਰ ਚਾਲਕ

ਬਰਨਾਲਾ ਜ਼ਿਲ੍ਹੇ ਵਿਚ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਕਾਰ ਚਾਲਕ ਦੀ ਅੱਗ ‘ਚ ਝੁਲਸਣ ਕਾਰਨ ਮੌਤ ਹੋ ਗਈ। ਇਹ ਹਾਦਸਾ ਬਰਨਾਲਾ ਦੇ ਮੋਗਾ ਬਾਈਪਾਸ ‘ਤੇ ਵਾਪਰਿਆ।…