ਸੰਸਦ ਮੈਂਬਰ ਕਿਰਨ ਖੇਰ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ, 8 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿਚ ਜਾਂਚ ਸ਼ੁਰੂ

ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਨਿਵਾਸੀ ਨਿਵੇਸ਼ ਸਲਾਹਕਾਰ ਚੈਤਨਿਆ ਅਗਰਵਾਲ ਦੇ ਖਿਲਾਫ਼ ਧੋਖਾਧੜੀ ਦੀ ਜਾਂਚ ਸ਼ੁਰੂ ਕਰ ਦਿਤੀ ਹੈ, ਜਿਸ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੰਸਦ ਮੈਂਬਰ ਕਿਰਨ ਖੇਰ…