ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਭਲਕੇ ਇਸ ਪਾਰਟੀ ‘ਚ ਹੋਵੇਗੀ ਸ਼ਾਮਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਨੀਤ ਨੂੰ ਲੈ ਕੇ ਕਿਆਸਅਰਾਈਆਂ ਤੇਜ਼ ਹੋ ਗਈਆਂ ਸਨ ਕਿ ਕੀ ਉਹ ਭਾਜਪਾ ਵਿੱਚ…