ਕੱਲ੍ਹ ਦਿੱਲੀ ਪੁਲਿਸ ਮੇਰੇ ਬੁੱਢੇ ਅਤੇ ਬਿਮਾਰ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਆਵੇਗੀ : ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ X ਯਾਨੀ ਟਵਿੱਟਰ  ‘ਤੇ ਕਿਹਾ, “ਕੱਲ੍ਹ ਦਿੱਲੀ ਪੁਲਿਸ ਮੇਰੇ ਬੁੱਢੇ ਅਤੇ ਬਿਮਾਰ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਆਵੇਗੀ। ਉਨ੍ਹਾਂ ਦੱਸਿਆ ਕਿ ਕੱਲ੍ਹ ਦਿੱਲੀ…