ਬਰਨਾਲਾ ਪੁਲਿਸ ਨੇ ਨਿਹੰਗ ਸਿੰਘ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ 2 ਵਿਅਕਤੀ ਕੀਤੇ ਕਾਬੂ, 2 ਫਰਾਰ

ਬਰਨਾਲਾ ਪੁਲਿਸ ਨੇ ਨਿਹੰਗ ਸਿੰਘ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦੋਂਕਿ ਦੋ ਫਰਾਰ ਹਨ। ਨਿਹੰਗ ਸਿੰਘ ਦਾ ਬੀਤੇ ਦਿਨੀਂ ਤੇਜ਼ਧਾਰ ਹਥਿਆਰਾਂ ਨਾਲ ਕਤਲ…