ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ, ‘ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ’

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ…