ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ : ਹਰਜੋਤ ਸਿੰਘ ਬੈਂਸ

 ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ…