4 ਫਸਲਾਂ ਦੀ MSP ‘ਤੇ 5 ਸਾਲ ਦਾ Contract, ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਇਹ ਪ੍ਰਸਤਾਵ, ਜਾਣੋ ਪੂਰੀ ਜਾਣਕਾਰੀ

ਚੰਡੀਗੜ੍ਹ: ਕੇਂਦਰੀ ਮੰਤਰੀ ਪਿਸ਼ੂ ਗੋਇਲ ਨੇ ਐਤਵਾਰ ਦੇਰ ਰਾਤ ਕਿਸਾਨ ਨੇਤਾਵਾਂ ਨਾਲ ਗੱਲਬਾਤ ਖਤਮ ਹੋਣ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਸਹਿਕਾਰੀ ਸਭਾਵਾਂ NCCF (ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ ਆਫ ਇੰਡੀਆ…