ਪਾਕਿ ਦੇ ਸਾਬਕਾ ਮੰਤਰੀ ਨੇ ਕੇਜਰੀਵਾਲ ਦੀ ਫੋਟੋ ਕੀਤੀ ਪੋਸਟ ਤਾਂ ਕੇਜਰੀਵਾਲ ਨੇ ਵੀ ਦਿੱਤਾ ਮੋੜਵਾਂ ਜਵਾਬ

ਨਵੀਂ ਦਿੱਲੀ:  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ‘ਚ ਨਫ਼ਰਤ ਫੈਲਾਉਣ ਵਾਲੀਆਂ ਅਤੇ ਕੱਟੜਪੰਥੀ ਤਾਕਤਾਂ ਦੀ ਹਾਰ ਦਾ ਸੱਦਾ ਦੇਣ ਵਾਲੀ ਪਾਕਿਸਤਾਨ ਦੇ ਸਾਬਕਾ ਮੰਤਰੀ ਚੌਧਰੀ…